ਮੂਸੇਵਾਲਾ ਕਤਲ ਕਾਂਡ: ਸਚਿਨ ਥਾਪਨ ਬਿਸ਼ਨੋਈ ਵਿਦੇਸ਼ ‘ਚ ਆਇਆ ਕਾਬੂ, ਦੂਜੇ ਬਿਸ਼ਨੋਈ ਦੀ Location ਹੋਈ Trace

Sidhu Moosewala Murder Case Questions Rasing Over Transfering The Investigating Officer In Moosewala Murder Case

ਮੂਸੇਵਾਲਾ ਕਤਲ ਕਾਂਡ: ਸਚਿਨ ਥਾਪਨ ਬਿਸ਼ਨੋਈ ਅਜ਼ਰਬਾਈਜਾਨ ‘ਚ ਗ੍ਰਿਫਤਾਰ, ਪੜ੍ਹੋ ਵੇਰਵਾ

ਚੰਡੀਗੜ੍ਹ, 30 ਅਗਸਤ, 2022: ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀਆਂ ਵਿਚ ਸ਼ਾਮਲ ਸਚਿਨ ਥਾਪਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ, ਜਦੋਂ ਇਕ ਦੂਜੇ ਮੁਲਜ਼ਮ ਅਨਮੋਲ ਬਿਸ਼ਨੋਈ ਦੀ ਲੋਕੇਸ਼ਨ ਵੀ ਟਰੇਸ ਹੋ ਗਈ ਹੈ। ਹਾਲਾਂਕਿ ਰਿਪੋਰਟ ਮੁਤਾਬਕ ਉਸਨੂੰ ਕੀਨੀਆ ਵਿਚ ਵੇਖਿਆ ਗਿਆ ਹੈ ਪਰ ਉਚ ਅਧਿਕਾਰੀਆਂ ਨੇ ਥਾਂ ਦੀ ਪੁਸ਼ਟੀ ਨਹੀਂ ਕੀਤੀ।  

ਪੰਜਾਬ ਪੁਲਿਸ ਨੇ ਤਾਲਮੇਲ ਕਰ ਕੇ ਸਚਿਨ ਥਾਪਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਵਿਚ ਹਿਰਾਸਤ ਵਿਚ ਕਰਵਾ ਲਿਆ ਹੈ। ਦੋਵੇਂ ਮੁਲਜ਼ਮ ਜਾਅਲੀ ਪਾਸਪੋਰਟਾਂ ’ਤੇ ਦੇਸ਼ ਵਿਚੋਂ ਭੱਜ ਗਏ ਸਨ। ਪੰਜਾਬ ਪੁਲਿਸ ਅਤੇ ਵਿਦੇਸ਼ ਮੰਤਰਾਲੇ ਸਚਿਨ ਨੂੰ ਭਾਰਤ ਲਿਆਉਣ ਲਈ ਫੁਰਤੀ ਨਾਲ ਕੰਮ ਕਰ ਰਹੇ ਹਨ।

ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਨੂੰ ਭੇਜੇ ਪੱਤਰ ਵਿਚ ਇਹਨਾਂ ਮੁਲਜ਼ਮਾਂ ਦੇ ਅਪਰਾਧਿਕ ਪਿਛੋਕੜ, ਗ੍ਰਿਫਤਾਰੀ ਵਾਰੰਟ ਤੇ ਮੂਸੇਵਾਲਾ ਕੇਸ ਵਿਚ ਭੂਮਿਕਾ ਆਦਿ ਦੇ ਵੇਰਵੇ ਮੰਗੇ ਹਨ ਤਾਂ ਜੋ ਉਸਦੀ ਹਵਾਲਤੀ ਲਈ ਜਾ ਸਕੇ। ਇਸ ਦੌਰਾਨ ਲਾਰੰਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੁੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। 

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.