ਮੁੰਬਈ,: ਅਦਾਕਾਰਾ ਦੀਪਿਕਾ ਪਾਦੂਕੋਣ ਨੇ ਕਿਹਾ ਕਿ ‘ਰਾਬਤਾ’ ਗਾਣੇ ਵਿਚ ਉੁਨ੍ਹਾਂ ਦੇ ਲੁਕ ਦੀ ਕੈਟਰੀਨਾ ਕੈਫ਼ ਵਲੋਂ ਤਾਰੀਫ਼ ਕਰਨ ਨਾਲ ਉਹ ਚੰਗਾ ਮਹਿਸੂਸ ਕਰ ਰਹੀ ਹੈ। 31 ਸਾਲ ਦੀ ਅਦਾਕਾਰਾ ਨੇ ਕਿਹਾ ਕਿ ਉੁਨ੍ਹਾਂ ਨੇ ਕੈਟਰੀਨਾ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਹਮੇਸ਼ਾ ਉਸ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ ਤਾਰੀਫ਼ ਹਮੇਸ਼ਾ ਖ਼ਾਸ ਹੁੰਦੀ ਹੈ, ਜਦੋਂ ਉਹ ਅਪਣਾ ਵਰਤਮਾਨ ਕਰੇ, ਉਦੋਂ ਉਹ ਹੋਰ ਚੰਗੀ ਲਗਦੀ ਹੈ। ਇਸ ਲਈ ਤੁਹਾਡਾ ਸ਼ੁਕਰੀਆ। ਮੈਂ ਉਨ੍ਹਾਂ ਦੀ ਜ਼ਿੰਦਗੀ ਅਤੇ ਕਰੀਅਰ ਨੂੰ ਲੈ ਕੇ ਹਮੇਸ਼ਾ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਹੈ। ਦੀਪਿਕਾ ਨੇ ਇਕ ਪ੍ਰੋਗਰਾਮ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਮੈਨੂੰ ਯਕੀਨ ਹੈ ਕਿ ਉਨ੍ਹਾਂ ਦਾ ਸਫ਼ਰ ਆਸਾਨ ਨਹੀਂ ਰਿਹਾ ਹੈ ਅਤੇ ਮੈਂ ਹਮੇਸ਼ਾ ਇਸ ਗੱਲ ਨੂੰ ਲੈ ਕੇ ਉਨ੍ਹਾਂ ਦੀ ਪ੍ਰਸ਼ੰਸਾ ਅਤੇ ਕਦਰ ਕੀਤੀ ਹੈ।
ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.