ਮੋਦੀ ਨੀਤੀ ਫੇਲ੍ਹ: ਕਾਂਗਰਸ ਦੇ ਰਾਜ ਨਾਲੋਂ ਚਾਰ ਗੁਣਾ ਵੱਧ ਫੌਜੀ ਮਰੇ

ਸ੍ਰੀਨਗਰ: ਜੰਮੂ-ਕਸ਼ਮੀਰ ‘ਚ ਸੀਜ਼ਫਾਈਰ ਦੀ ਉਲੰਘਣਾ ‘ਚ ਕਾਂਗਰਸ ਦੇ ਮੁਕਾਬਲੇ ਮੋਦੀ ਸਰਕਾਰ ‘ਚ ਚਾਰ ਗੁਣਾ ਜਵਾਨ ਮਾਰੇ ਗਏ ਹਨ। ਇਹ ਜਵਾਨ ਗ੍ਰਹਿ ਮੰਤਰਾਲੇ ਨੂੰ ਆਰਟੀਆਈ ਦੇ ਜਵਾਬ ‘ਚ ਮਿਲਿਆ ਹੈ। 2011 ਤੋਂ 2013 ਤੱਕ 10 ਜਵਾਨ ਤੇ 2014 ਤੋਂ 2017 ਤੱਕ 42 ਜਵਾਨ ਸ਼ਹੀਦ ਹੋਏ ਹਨ। 2015 ਤੋਂ ਸਤੰਬਰ 2017 ਤੱਕ 38 ਜਵਾਨ ਸ਼ਹੀਦ ਹੋਏ ਹਨ। ਇਹ ਤੱਥ ਸਾਹਮਣੇ ਆਉਣ ‘ਤੇ ਮੋਦੀ ਸਰਕਾਰ ਦੀ ਰਣਨੀਤੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।ਫੌਜ ਤੇ ਬੀਐਸਐਫ ਦੇ ਹਰ ਸਾਲ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ 2011 ‘ਚ 3, 2012 ‘ਚ 2, 2013 ‘ਚ 5, 2014 ‘ਚ 3, 2010 ‘ਚ 10, 2016 ‘ਚ 12 ਤੇ ਸਭ ਤੋਂ ਜ਼ਿਆਦਾ 2017 ‘ਚ 16 ਜਵਾਨ ਸ਼ਹੀਦ ਹੋਏ ਹਨ। ਇਸ ਤਰ੍ਹਾਂ ਬੀਜੇਪੀ ਦੇ ਰਾਜ ‘ਚ ਕਾਂਗਰਸ ਤੋਂ ਕਿਤੇ ਜ਼ਿਆਦਾ ਜਵਾਨ ਸ਼ਹੀਦ ਹੋਏ ਹਨ।ਦੱਸਣਯੋਗ ਹੈ ਮੋਦੀ ਨੇ ਹੁਣ ਤੱਕ ਕਸ਼ਮੀਰ ਪ੍ਰਤੀ ਸਖ਼ਤ ਰਵੱਈਏ ਅਪਣਾਇਆ ਹੈ ਤੇ ਹੁਣ ਮੋਦੀ ਸਰਕਾਰ ਗੱਲਬਾਤ ਜ਼ਰੀਏ ਮਸਲਾ ਹੱਲ ਕਰਨਾ ਚਾਹੁੰਦੀ ਹੈ। ਕਾਂਗਰਸ ਹਮੇਸ਼ਾ ਕਸ਼ਮੀਰ ਤੇ ਪਾਕਿਸਤਾਨ ਨਾਲ ਗੱਲਬਾਤ ਕਰਦੀ ਰਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.