ਹੈਦਰਾਬਾਦ,: ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਮਗਰੋਂ ਦੇਸ਼ ਵਿਚ ਹਰ ਰੋਜ਼ ਔਸਤਨ 35 ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਸਮਿਤੀ ਦੇ ਮੁਖੀ ਉਤਮ ਕੁਮਾਰ ਰੈਡੀ ਨੇ ਦੋਸ਼ ਲਾਇਆ ਕਿ ਰਾਜ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਤੇਲੰਗਾਨਾ ਵਿਚ ਤਿੰਨ ਕਿਸਾਨ ਹਰ ਰੋਜ਼ ਖ਼ੁਦਕੁਸ਼ੀ ਕਰ ਰਹੇ ਹਨ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


