ਲਿੰਡਨ:-ਲਿੰਡਨ(ਬੈਲਿੰਗਹੈਮ) ਦੀ ਸਲਾਨਾ ਖਾਲਸਾ ਡੇ ਪਰੇਡ 29 ਅਪ੍ਰੈਲ ਨੂੰ ਦਿਨ ਸ਼ਨੀਵਾਰ ਨੂੰ ਹੈ।ਗੁਰਦਵਾਰਾ ਸਾਹਿਬ ਦੇ ਪ੍ਰਬੰਧਕਾਂ ਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਸਭ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


