ਨਵੀਂ ਦਿੱਲੀ: ਦਿੱਲੀ ਦੇ ਸਰਕਾਰੀ ਸਕੂਲ ਚ ਦਿਲ ਦਹਿਲਾਉਣ ਵਾਲੀ ਵਾਰਦਾਤ ਨੂੰ ਅਜਾਮ ਦਿੱਤਾ ਗਿਆ ਹੈ। ਇੱਕ ਅਜਿਹੀ ਵਾਰਦਾਤ ਜਿਸ ਬਾਰੇ ਤੁਸੀ ਸ਼ਾਇਦ ਹੀ ਕਦੇ ਸੁਣਿਆ ਹੋਵੇ। ਸਕੂਲ ‘ਚ ਇੱਕ ਅਧਿਆਪਕ ਨੇ ਬੱਚਿਆਂ ਨੂੰ ਪੜਾਉਣ ਤੇ ਚੰਗਾ ਇਨਸਾਨ ਬਣਾਉਣ ਲਈ ਥੋੜੀ ਸਖਤੀ ਕੀ ਦਿਖਾਈ ਕਿ ਵਿਦਿਆਰਥੀਆਂ ਨੇ ਅਧਿਆਪਕ ਦਾ ਕਤਲ ਕਰ ਦਿੱਤਾ। ਖਬਰ ਦਿੱਲੀ ਦੇ ਨਾਂਗਲੋਈ ‘ਚ ਸਰਕਾਰੀ ਸਕੂਲ ਤੋਂ ਹੈ। ਜਿੱਥੇ 12ਵੀਂ ਕਲਾਸ ਦੇ ਦੋ ਵਿਦਿਆਰਥੀਆਂ ਨੇ ਕਲਾਸ ‘ਚ ਹੀ ਆਪਣੇ ਅਧਿਆਪਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਹੈ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


