ਸ਼ਾਹਗੀਰ ਸਿੰਘ ਗਿੱਲ ਦੀਆਂ ਤਿੰਨ ਕਿਤਾਬਾ ਦਾ ਲੋਕ ਅਰਪਣ ਸਮਾਗਮ 6 ਅਗਸਤ ਨੂੰ

ਸਾਹਿਤ ਪ੍ਰੇਮੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਵੱਲੋਂ 6 ਅਗਸਤ, 2016 ਦਿਨ ਸ਼ਨਿੱਚਰਵਾਰ 15437 ( ਫਰੇਜ਼ਰ ਹਾਈ ਵੇ ,ਸਰ੍ਹੀ ) ਸਟੂਡੀਓ 7 ਸੁੱਖੀ ਬਾਠ ਮੋਟਰਸ ਵਿਖੇ ਬਾਅਦ ਦੁਪਹਿਰ 2 ਤੋਂ 5 ਵਜੇ ਤੱਕ, ਵਿਸ਼ੇਸ਼ ਸਮਾਗਮ ਤਹਿਤ ਨਾਮਵਰ ਲੇਖਕ ਸ਼ਾਹਗੀਰ ਸਿੰਘ ਗਿੱਲ ਦੀਆਂ ਤਿੰਨ ਕਿਤਾਬਾਂ ( ਸ਼ਮਸ਼ੀਰ, ਸ਼ਬਦ ਦੀ ਆਰਤੀ, ਰੇਤ ਦੇ ਘਰੌਂਦੇ ) ਰਿਲੀਜ਼ ਕਰਵਾਈਆਂ ਜਾ ਰਹੀਆਂ ਹਨ। ਸਭ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਖੁੱਲ੍ਹਾ ਸਦਾ ਦਿੱਤਾ ਜਾਂਦਾ ਹੈ ।

ਇਸੇ ਸਥਾਨ ਤੇ ਇਸ ਮਹੀਨੇ ਦਾ ਮਾਸਿਕ ਇਕੱਠ ਹਮੇਸ਼ਾ ਦੀ ਤਰ੍ਹਾਂ ਦੂਸਰੇ ਸ਼ਨਿੱਚਰਵਾਰ 13 ਅਗਸਤ, 2016 ਬਾਅਦ ਦੁਪਹਿਰ 12:30 ਵਜੇ ਹੋਵੇਗਾ । ਕਵੀ ਦਰਬਾਰ ਵਿੱਚ ਕਵੀ ਆਪਣੀਆਂ ਕਵਿਤਾਵਾਂ ਪੇਸ਼ ਕਰਨਗੇ ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.