ਨਵੀਂ ਦਿੱਲੀ, – ਗੁਆਂਢੀ ਦੇਸ਼ ਪਾਕਿਸਤਾਨ ‘ਚ ਹੋਏ ਸਿਆਸੀ ਬਦਲਾਅ ਅਤੇ ਕਸ਼ਮੀਰ ਦੇ ਸੰਦਰਭ ‘ਚ ਭਾਰਤ-ਪਾਕਿਸਤਾਨ ਰਿਸ਼ਤਿਆਂ ‘ਤੇ ਟਿੱਪਣੀ ਕਰਦਿਆਂ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਨੇ ਕਿਹਾ ਕਿ ਸਾਡੀ ਫੌਜ ਪਾਕਿਸਤਾਨ ਨੂੰ ਅੱਧਾ ਇੰਚ ਥਾਂ ਵੀ ਕਸ਼ਮੀਰ ‘ਚ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਹੀ ਹਾਲਾਤ ਬਣੇ ਰਹਿਣਗੇ। ਨਟਵਰ ਸਿੰਘ ਨੇ ਕਿਹਾ ਕਿ ਜਿੱਥੇ ਇਮਰਾਨ ਖ਼ਾਨ ਅੱਜ ਪਹੁੰਚੇ ਹਨ, ਉਹ ਪਾਕਿਸਤਾਨ ਫੌਜ ਦੀ ਬਦੌਲਤ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 70 ਸਾਲਾਂ ਤੋਂ ਸ਼ਾਂਤੀ ਕਾਇਮ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਇਸ ਰਾਹ ‘ਚ ਰੋੜੇ ਪਾਕਿਸਤਾਨ ਵਲੋਂ ਅਟਕਾਏ ਜਾ ਰਹੇ ਹਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


