ਸਿਆਟਲ, (ਗੁਰਚਰਨ ਸਿੰਘ ਢ੍ਨਿਲੋਂ)-ਗੁਰਦੁਆਰਾ ਸਿੰਘ ਸਭਾ ਸਿਆਟਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ƒ ਸਮਰਪਿਤ ਸ਼ਹੀਦੀ ਸਮਾਗਮ ਫ਼ਤਹਿਗੜ੍ਹ ਸਾਹਿਬ ਤੇ ਸਿਆਟਲ ਦੀ ਸਮੁ੍ਨਚੀ ਸੰਗਤ ਵ੍ਨਲੋਂ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗਿਆਨੀ ਸ਼ੇਰ ਸਿੰਘ ਨੇ ਕਥਾ ਰਾਹੀਂ, ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ ਨੇ ਕੀਰਤਨੀ ਜਥੇ ਤੇ ਭਾਈ ਜਸਵਿੰਦਰ ਸਿੰਘ ਨੇ ਕਵਿਤਾ ਰਾਹੀਂ ਗੁਰੂ ਦਾ ਜ੍ਨਸ ਗਾਇਨ ਕੀਤਾ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ। ਫ਼ਤਹਿਗੜ੍ਹ ਦੀ ਸੰਗਤ ਵ੍ਨਲੋਂ ਤਿੰਨੇ ਦਿਨ ਲੰਗਰਾਂ ਦੀ ਸੇਵਾ ਨਿਭਾਈ ਗਈ ਜੋ ਪਿਛਲੇ 27 ਸਾਲ ਤੋਂ ਲਗਾਤਾਰ ਸੇਵਾ ਨਿਭਾਅ ਰਹੇ ਹਨ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


