ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਸਰਬੰਸਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮ 22-23-24 ਦਸੰਬਰ ਨੂੰ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਸਰਹੰਦ, ਮੋਰਿੰਡਾ ਤੇ ਫ਼ਤਿਹਗੜ੍ਹ ਸਾਹਿਬ ਦੀ ਸੰਗਤ ਵੱਲੋਂ ਮਨਾਏ ਜਾ ਰਹੇ ਹਨ। ਦਯਾਬੀਰ ਸਿੰਘ ਪਿੰਟੂ ਬਾਠ ਤੇ ਮਨਮੋਹਨ ਸਿੰਘ ਧਾਲੀਵਾਲ ਨੇ ਦੱ ਸਿਆ ਕਿ ਹਰੇਕ ਸਾਲ ਪਿਛਲੇ 20 ਸਾਲ ਤੋਂ ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


