ਅਹਿਮਦਾਬਾਦ,: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ‘ਸਾਬਰਮਤੀ ਰੀਵਰ ਫ਼ਰੰਟ’ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੇ ਕਿਹਾ ਕਿ ਗੁਜਰਾਤ ਦਾ ਸਿੱਖ ਪੰਥ ਨਾਲ ਖ਼ੂਨ ਦਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੇ ਸਿਰਜਨਾ ਦੇ ਇਤਿਹਾਸਕ ਸਮਾਗਮ ਵਿਚ ਪੰਜ ਪਿਆਰਿਆਂ ਵਿਚੋਂ ਇਕ ਪਿਆਰੇ ਭਾਈ ਮੋਹਕਮ ਸਿੰਘ ਸੀਸ ਦੇਣ ਵਾਲੇ ਦਵਾਰਕਾ ਗੁਜਰਾਤ ਤੋਂ ਸੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


