Ad-Time-For-Vacation.png

ਸੁਸ਼ਾਂਤ ਖ਼ੁਦਕੁਸ਼ੀ ਮਾਮਲਾ: ਸਲਮਾਨ ਤੇ ਕਰਨ ਜੌਹਰ ਸਮੇਤ 8 ਫ਼ਿਲਮੀ ਹਸਤੀਆਂ ‘ਤੇ ਮਾਮਲਾ ਦਰਜ

I have filed a case against 8 people including Karan Johar, Sanjay Leela Bhansali, Salman Khan & Ekta Kapoor under Sections 306, 109, 504 & 506 of IPC in connection with actor Sushant Singh Rajput’s suicide case in a court in Muzaffarpur, Bihar: Advocate Sudhir Kumar Ojha

View image on Twitterਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਸੀ. ਬੀ. ਆਈ. ਜਾਂਚ ਦੀ ਕੀਤੀ ਮੰਗ

ਪਟਨਾ ‘ਚ ਕੁਮਹਰਾਰ ਵਿਕਾਸ ਮੰਚ, ਅਖਿਲ ਭਾਰਤੀ ਅਪਰਾਧ ਵਿਰੋਧੀ ਮੋਰਚਾ ਤੇ ਯੁਵਾ ਸੰਗਠਨ ਵੱਲੋਂ ਕਦਮਕੁਆਂ ਤੇ ਆਇਕਰ ਗੋਲੰਬਰ ਤੇ ਬਾਲੀਵੁੱਡ ਅਦਾਕਾਰਾਂ ਦਾ ਪੁਤਲਾ ਦਹਿਣ ਕੀਤਾ ਗਿਆ। ਪਟਨਾ ਯੂਨੀਵਰਸਿਟੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੀਸ਼ ਸਿਨ੍ਹਾ ਨੇ ਫ਼ਿਲਮ ਉਦਯੋਗ ‘ਚ ਤਿਆਰ ਹੋ ਰਹੇ ਗੁੱਟਾਂ ਨੂੰ ਖ਼ਤਮ ਕਰਨ ਅਤੇ ਸੀ. ਬੀ. ਆਈ. ਜਾਂਚ ਕਰਨ ਦੀ ਮੰਗ ਕੀਤੀ ਹੈ।
Punjabi Bollywood Tadka

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.