ਸ਼ਿਮਲਾ : ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ’ਚ ਕੁੜੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਕੀਤੇ ਗਏ ਫ਼ੈਸਲੇ ਨੂੰ ਪ੍ਰਵਾਨਗੀ ਲਈ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


