ਪੱਤਰ ਪ੍ਰਰੇਰਕ, ਜ਼ੀਰਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ। ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐੱਮਡੀ ਰਣਜੀਤ ਕੌਰ ਸੰਧੂ ਦੀ ਦੇਖ-ਰੇਖ ‘ਚ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਹਮੇਸ਼ਾ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਗੇ। ਪਿੰ੍ਸੀਪਲ ਰਮਨਜੀਤ ਕੌਰ, ਇੰਟਰਨੈਸ਼ਨਲ ਬੋਰਡ ਦੇ ਪਿੰ੍ਸੀਪਲ ਸੋਨੀਆ ਸ਼ਰਮਾ ਅਤੇ ਵਾਇਸ ਪਿੰ੍ਸੀਪਲ ਜਤਿੰਦਰ ਸ਼ਰਮਾ ਨੇ ‘ਸਵੱਛਤਾ ਪਖਵਾੜਾ’ ਬਾਰੇ ਬੱਚਿਆਂ ਨੂੰ ਸਮਝਾਉਦੇ ਹੋਏ ਕਿਹਾ ਕਿ ਸਾਨੂੰ ਸਕੂਲ, ਘਰ ਅਤੇ ਬਾਹਰ ਹਰ ਤਾਂ ਸਾਫ਼-ਸਫ਼ਾਈ ਰੱਖਣੀ ਚਾਹੀਦੀ ਹੈ । ਜਿਸ ਨਾਲ ਵਾਤਾਵਰਣ ਸਾਫ਼ ਰਹੇ ਅਤੇ ਅਸੀ ਜਾਨਲੇਵਾ ਬਿਮਾਰੀਆਂ ਤੋਂ ਰਹਿ ਰਹਿ ਸਕੀਏ ।
ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ
ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ


