ਹਿੰਦੂ ਵਿਰੋਧੀ ਹੋਣ ਦੇ ਦੋਸ਼ਾਂ ਤੋਂ ਬਾਅਦ ਵਾਸ਼ਿੰਗਟਨ ਦੇ ਮੰਦਰ ‘ਚ ਗਾਇਕ ਦਾ ਸਮਾਗਮ ਰੱਦ

ਵਾਸ਼ਿੰਗਟਨ, (ਏਜੰਸੀਆਂ)-ਕਰਨਾਟਕ ਸ਼ੈਲੀ ਦੇ ਉਘੇ ਗਾਇਕ ਟੀ. ਐਮ. ਕ੍ਰਿਸ਼ਨਾ ਨੂੰ ਵਾਸ਼ਿੰਗਟਨ ਦੇ ਇਕ ਮੰਦਰ ‘ਚ ਹੋਣ ਵਾਲੇ ਸਮਾਗਮ ਨੂੰ ਰੱਦ ਕਰਨਾ ਪਿਆ। ਕ੍ਰਿਸ਼ਨਾ ‘ਤੇ ‘ਹਿੰਦੂ ਵਿਰੋਧੀ’ ਹੋਣ ਦੇ ਦੋਸ਼ ਲਗਦੇ ਰਹੇ ਹਨ। ਕਿ੍ਸ਼ਨਾ ਸੰਗੀਤ ਦੇ ਨਾਲ ਮੁੱਖ ਤੌਰ ‘ਤੇ ਆਪਣੀ ਸਲਾਹ ਰੱਖਣ ਲਈ ਮੰਨੇ ਜਾਂਦੇ ਹਨ। ਅਮਰੀਕਾ ‘ਚ 9 ਸਤੰਬਰ ਨੂੰ ਸਥਾਨਕ ਮੰਦਰ ‘ਚ ਉਨ੍ਹਾਂ ਦਾ ਗਾਉਣ ਦਾ ਪ੍ਰੋਗਰਾਮ ਸੀ। ਹਾਲਾਂਕਿ ਕੁਝ ਲੋਕਾਂ ਨੇ ਇਸ ਦਾ ਜੰਮ ਕੇ ਵਿਰੋਧ ਕੀਤਾ।ਜਿਸ ਤੋਂ ਬਾਅਦ ਪ੍ਰੋਗਰਾਮ ਦਾ ਸਥਾਨ ਬਦਲਣਾ ਪਿਆ। ਕ੍ਰਿਸ਼ਨਾ ਦੇ ਆਲੋਚਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਰਨਾਟਕ ਸੰਗੀਤ ਦੇ ਸਵਰੂਪ ਨੂੰ ਵਿਗਾੜ ਦਿੱਤਾ ਅਤੇ ਇਸ ‘ਚ ਇਸਾਈ ਪ੍ਰਭਾਵ ਵਾਲੇ ਤੱਤਾਂ ਨੂੰ ਸ਼ਾਮਿਲ ਕੀਤਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.