ਜੈਪੁਰ— ਰਾਜਸਥਾਨ ਦੇ ਨੀਂਦੜ ਜ਼ਿਲੇ ‘ਚ ਪ੍ਰੇਸ਼ਾਨ ਕਿਸਾਨਾਂ ਨੇ ਇਕ ਅਲਗ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਇਹ ਕਿਸਾਨ ਸੀ.ਐੱਮ. ਦੇ ਰਿਹਾਇਸ਼ ਤੋਂ ਸਿਰਫ 20 ਕਿਲੋਮੀਟਰ ਦੂਰ ਆਪਣੇ ਆਪ ਨੂੰ ਗਲੇ ਤਕ ਮਿੱਟੀ ‘ਚ ਦਫਨ ਕਰ ਜੈਪੁਰ ਵਿਕਾਸ ਅਥਾਰਟੀ (ਡੇ.ਡੀ.ਏ.) ਖਿਲਾਫ ਵਿਰੋਧ ਕਰ ਰਹੇ ਹਨ।
ਦਰਅਸਲ, ਜੇ.ਡੀ.ਏ. ਨੇ ਕੁਝ ਡਿਵੈਲਪਮੈਂਟ ਪ੍ਰਾਜੈਕਟ ਲਈ 500 ਏਕੜ ਜ਼ਮੀਨ ਹਾਸਲ ਕਰਨ ਦੀ ਯੋਜਨਾ ਬਣਾਈ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇ.ਡੀ.ਏ. ਉਨ੍ਹਾਂ ਲੋਕਾਂ ਦੇ ਪੁਰਵਜ਼ਾਂ ਦੀ ਜ਼ਮੀਨ ‘ਤੇ ਜ਼ਬਰਦਸਤੀ ਕਬਜ਼ਾ ਕਰ ਰਹੀ ਹੈ ਪਰ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


