ਵਿਕਟੋਰੀਆ,: ਬ੍ਰਿਟਿਸ਼ ਕੋਲੰਬੀਆ ਦੀ ਲਿਬਰਲ ਪਾਰਟੀ ਨੇ ਲਗਾਤਾਰ ਪੰਜਵੀਂ ਵਾਰ ਬਹੁਮਤ ਹਾਸਲ ਕਰ ਕੇ ਸਰਕਾਰ ਬਣਾਉਣ ਦੇ ਆਪਣੇ ਯਤਨ ਰਸਮੀ ਤੌਰ ‘ਤੇ ਚੋਣ ਪ੍ਰਚਾਰ ਦੀ ਸ਼ੁਰੂਆਤ ਨਾਲ ਕਰ ਆਰੰਭ ਦਿੱਤੇ ਹਨ ਤੇ ਕ੍ਰਿਸਟੀ ਕਲਾਰਕ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਦੀ ਸਰਕਾਰ ਨੇ ਰਿਕਾਰਡ ਨੌਕਰੀਆਂ ਪੈਦਾ ਕੀਤੀਆਂ ਅਤੇ ਸੰਤੁਲਤ ਬਜਟ ਪੇਸ਼ ਕੀਤੇ ਤੇ ਉਹਨਾਂ ਲੋਕਾਂ ਨੂੰ ਚੌਕਸ ਕੀਤਾ ਕਿ ਵਿਰੋਧੀ ਪਾਰਟੀਆਂ ਵਧੇਰੇ ਟੈਕਸਾਂ ਤੇ ਘਾਟਿਆਂ ਨਾਲ ਆਰਥਿਕ ਵਿਕਾਸ ਲਈ ਜ਼ੋਖ਼ਮ ਖੜ•ਾ ਕਰ ਸਕਦੀਆਂ ਹਨ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


